Bathinda Lok Sabha Seat: ਅੱਜ ਮਾਨਸਾ 'ਚ CM ਭਗਵੰਤ ਮਾਨ ਦਾ ਰੋਡ ਸ਼ੋਅ, ਗੁਰਮੀਤ ਖੁੱਡੀਆਂ ਦੇ ਹੱਕ 'ਚ ਕਰਨਗੇ ਪ੍ਰਚਾਰ
Advertisement
Article Detail0/zeephh/zeephh2236255

Bathinda Lok Sabha Seat: ਅੱਜ ਮਾਨਸਾ 'ਚ CM ਭਗਵੰਤ ਮਾਨ ਦਾ ਰੋਡ ਸ਼ੋਅ, ਗੁਰਮੀਤ ਖੁੱਡੀਆਂ ਦੇ ਹੱਕ 'ਚ ਕਰਨਗੇ ਪ੍ਰਚਾਰ

CM Bhagwant Mann Road Show at Mansa: ਬਠਿੰਡਾ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਦੂਲਗੜ੍ਹ (ਮਾਨਸਾ) ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ।

Bathinda Lok Sabha Seat: ਅੱਜ ਮਾਨਸਾ 'ਚ CM ਭਗਵੰਤ ਮਾਨ ਦਾ ਰੋਡ ਸ਼ੋਅ, ਗੁਰਮੀਤ ਖੁੱਡੀਆਂ ਦੇ ਹੱਕ 'ਚ ਕਰਨਗੇ ਪ੍ਰਚਾਰ

CM Bhagwant Mann Road Show at Mansa: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਰੋਡ ਸ਼ੋਅ ਕੀਤੇ ਜਾ ਰਹੇ ਹਨ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕ ਸਭਾਂ ਚੋਣਾ ਨੂੰ ਲੈ ਕੇ ਵੱਖ- ਵੱਖ ਹਲਕਿਆਂ ਵਿੱਚ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ। ਇਸ ਦਰਮਿਆਨ ਅੱਜ ਬਠਿੰਡਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਦੂਲਗੜ੍ਹ (ਮਾਨਸਾ) ਵਿੱਚ ਜਨ ਸਭਾ ਨੂੰ ਸੰਬੋਧਨ ਕਰਨਗੇ।

ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੇ ਹੱਕ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੋਣ ਪ੍ਰਚਾਰ ਕਰਨਗੇ।

ਇਹ ਵੀ ਪੜ੍ਹੋ: Lok Sabha Elections 2024: ਅੱਜ ਪਟਿਆਲਾ 'ਚ ਰੋਡਸ਼ੋਅ ਕਰਨਗੇ CM ਭਗਵੰਤ ਮਾਨ

 

 

Trending news