Punjab Candidate Nomination: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾ ਆਖਰੀ ਦਿਨ, ਹੁਣ ਤੱਕ 372 ਅਰਜ਼ੀਆਂ ਦਾਖਲ
Advertisement
Article Detail0/zeephh/zeephh2247209

Punjab Candidate Nomination: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾ ਆਖਰੀ ਦਿਨ, ਹੁਣ ਤੱਕ 372 ਅਰਜ਼ੀਆਂ ਦਾਖਲ

Punjab Candidate Nomination:  ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ  209 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। 

Punjab Candidate Nomination: ਲੋਕ ਸਭਾ ਚੋਣਾਂ 2024 ਲਈ ਨਾਮਜ਼ਦਗੀ ਦਾ ਆਖਰੀ ਦਿਨ, ਹੁਣ ਤੱਕ 372 ਅਰਜ਼ੀਆਂ ਦਾਖਲ

Punjab Candidate Nomination last day 2024:  ਲੋਕ ਸਭਾ ਚੋਣਾਂ ਦੇ 7ਵੇਂ ਪੜਾਅ ਲਈ ਸੱਤਵੇਂ ਪੜਾਅ ਲਈ ਨਾਮਜ਼ਦਗੀਆਂ ਦਾ ਆਖਰੀ ਦਿਨ ਹੈ।  ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ  209 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। 

​ਅੱਜ ਇਹ ਲੀਡਰ ਨਾਮਜ਼ਦਗੀ ਪੱਤਰ ਦਾਖਲ ਕਰਨਗੇ
'ਆਪ' ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ
ਭਾਜਪਾ ਮੰਡੀ ਉਮੀਦਵਾਰ ਕੰਗਨਾ ਰਣੌਤ
ਧਰਮਸ਼ਾਲਾ ਤੋਂ ਭਾਜਪਾ ਲੋਕ ਸਭਾ ਉਮੀਦਵਾਰ ਸੁਧੀਰ ਸ਼ਰਮਾ

ਇਹ ਵੀ ਪੜ੍ਹੋ: Karamjit Anmol Nominations : 'ਆਪ' ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਕਰਮਜੀਤ ਅਨਮੋਲ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨਗੇ

ਆਖਰੀ ਮਿਤੀ
ਨਾਮਜ਼ਦਗੀ ਪੱਤਰਾਂ ਦੀ ਪੜਤਾਲ ਦੀ ਆਖਰੀ ਮਿਤੀ 15 ਮਈ ਅਤੇ ਉਮੀਦਵਾਰੀ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਸ਼ਾਮ 3 ਵਜੇ ਤੋਂ ਪਹਿਲਾਂ ਹੈ।

ਇਸ ਦੇ ਨਾਲ ਹੀ ਫ਼ਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਅਤੇ ਉਮੀਦਵਾਰ ਡਾ: ਅਮਰ ਸਿੰਘ ਅਤੇ ਭਾਰਤੀ ਜਨਤਾ ਪਾਰਟੀ ਦੇ ਗੇਜਾ ਰਾਮ ਵਾਲਮੀਕੀ ਅੱਜ ਨਾਮਜ਼ਦਗੀ ਦਾਖ਼ਲ ਕਰਨਗੇ। ਗੇਜਾ ਰਾਮ ਵੱਲੋਂ ਆਪਣੀ ਨਾਮਜ਼ਦਗੀ ਤੋਂ ਪਹਿਲਾਂ ਇੱਕ ਜਨਤਕ ਮੀਟਿੰਗ ਅਤੇ ਰੋਡ ਸ਼ੋਅ ਵੀ ਕੀਤਾ ਜਾ ਰਿਹਾ ਹੈ। ਜਿੱਥੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ, ਰਾਜਸਥਾਨ ਦੇ ਉਪ ਮੁੱਖ ਮੰਤਰੀ ਪ੍ਰੇਮ ਚੰਦ ਬੈਰਵਾ, ਜਗਮੋਹਨ ਸਿੰਘ ਰਾਜੂ ਅਤੇ ਲੋਕ ਸਭਾ ਹਲਕਾ ਇੰਚਾਰਜ ਪ੍ਰਦੀਪ ਗਰਗ ਵੀ ਮੌਜੂਦ ਰਹਿਣਗੇ।

ਦਰਅਸਲ ਪੰਜਾਬ ਵਿੱਚ ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਪੰਜਵੇਂ ਦਿਨ 13 ਲੋਕ ਸਭਾ ਸੀਟਾਂ ਲਈ  209 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ 7 ਮਈ ਤੋਂ 10 ਮਈ ਤੱਕ 143 ਉਮੀਦਵਾਰਾਂ ਵੱਲੋਂ 163 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ। 

--ਗੁਰਦਾਸਪੁਰ ਤੋਂ 29 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਡਾ. ਦਲਜੀਤ ਸਿੰਘ ਚੀਮਾ ਦਾ ਨਾਂ ਸ਼ਾਮਲ ਹੈ।

--ਅੰਮ੍ਰਿਤਸਰ ਤੋਂ 21 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੋਂ ਕੁਲਦੀਪ ਸਿੰਘ ਧਾਲੀਵਾਲ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਗੁਰਜੀਤ ਸਿੰਘ ਔਜਲਾ ਅਤੇ ਬਹੁਜਨ ਸਮਾਜ ਪਾਰਟੀ ਤੋਂ ਵਿਸ਼ਾਲ ਸਿੱਧੂ ਦਾ ਨਾਂ ਸ਼ਾਮਲ ਹੈ।  

-ਹੁਸ਼ਿਆਰਪੁਰ ਤੋਂ 8 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੋਹਣ ਸਿੰਘ, ਭਾਰਤੀ ਜਨਤਾ ਪਾਰਟੀ ਤੋਂ ਅਨੀਤਾ ਅਤੇ ਬਹੁਜਨ ਸਮਾਜ ਪਾਰਟੀ ਤੋਂ ਰਣਜੀਤ ਕੁਮਾਰ ਦਾ ਨਾਂ ਸ਼ਾਮਲ ਹੈ। 

 

 

 

 

Trending news