Anil Joshi News: ਅਨਿਲ ਜੋਸ਼ੀ ਨੇ ਪੁਲਿਸ ਰਿਕਾਰਡ ਕੀਤਾ ਪੇਸ਼, ਜਾਣੋ ਅਕਾਲੀ ਦਲ ਦੇ ਉਮੀਦਵਾਰ 'ਤੇ ਕਿੰਨੇ ਹਨ ਮਾਮਲੇ ਦਰਜ?
Advertisement
Article Detail0/zeephh/zeephh2253344

Anil Joshi News: ਅਨਿਲ ਜੋਸ਼ੀ ਨੇ ਪੁਲਿਸ ਰਿਕਾਰਡ ਕੀਤਾ ਪੇਸ਼, ਜਾਣੋ ਅਕਾਲੀ ਦਲ ਦੇ ਉਮੀਦਵਾਰ 'ਤੇ ਕਿੰਨੇ ਹਨ ਮਾਮਲੇ ਦਰਜ?

Anil Joshi News:  ਅੰਮ੍ਰਿਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੇ ਆਪਣਾ ਪੁਲਿਸ ਰਿਕਾਰਡ ਪੇਸ਼ ਕੀਤਾ। ਜੋਸ਼ੀ ਨੇ ਆਪਣੇ ਦੋ ਕੇਸਾਂ ਦੀ ਤਫ਼ਸੀਲ ਨਾਲ ਜਾਣਕਾਰੀ ਦਿੱਤੀ।

Anil Joshi News: ਅਨਿਲ ਜੋਸ਼ੀ ਨੇ ਪੁਲਿਸ ਰਿਕਾਰਡ ਕੀਤਾ ਪੇਸ਼, ਜਾਣੋ ਅਕਾਲੀ ਦਲ ਦੇ ਉਮੀਦਵਾਰ 'ਤੇ ਕਿੰਨੇ ਹਨ ਮਾਮਲੇ ਦਰਜ?

Anil Joshi News  (ਪਰਮਬੀਰ ਔਲਖ): ਅੰਮ੍ਰਿਤਸਰ ਤੋਂ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੇ ਆਪਣਾ ਪੁਲਿਸ ਰਿਕਾਰਡ ਪੇਸ਼ ਕੀਤਾ। ਜੋਸ਼ੀ ਨੇ ਆਪਣੇ ਦੋ ਕੇਸਾਂ ਦੀ ਤਫ਼ਸੀਲ ਨਾਲ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਉਤੇ 'ਤੇ ਸਿਰਫ ਦੋ ਕੇਸ ਚੱਲ ਰਹੇ ਹਨ ਜਿਨ੍ਹਾਂ ਵਿਚੋਂ ਇੱਕ ਮਾਣਯੋਗ ਹਾਈ ਕੋਰਟ ਨੇ ਸਟੇਅ ਕੀਤਾ ਹੋਇਆ ਹੈ ਤੇ ਇੱਕ ਤੇ ਮੈਨੂੰ ਇੱਕ ਹਜ਼ਾਰ ਰੁਪਏ ਜੁਰਮਾਨਾ ਲੱਗਾ ਹੈ।

ਇਹ ਵੀ ਪੜ੍ਹੋ : Faridkot Jail: ਕੇਂਦਰੀ ਜੇਲ੍ਹ ਫ਼ਰੀਦਕੋਟ 'ਚੋਂ ਇਕ ਹੋਰ ਹਵਾਲਾਤੀ ਦੀ ਰੀਲ ਵਾਲੀ ਵੀਡੀਓ ਵਾਇਰਲ

ਅਨਿਲ ਜੋਸ਼ੀ ਨੇ ਆਪਣਾ ਪੁਲਿਸ ਰਿਕਾਰਡ ਪੱਤਰ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ ਜਦੋਂ ਕੋਈ ਵੀ ਲੀਡਰ ਵਿਧਾਨ ਸਭਾ ਜਾਂ ਲੋਕ ਸਭਾ ਚੋਣ ਲੜਦਾ ਹੈ ਤਾਂ ਉਸ ਨੂੰ ਆਪਣੀ ਸਾਰੀ ਪੁਲਿਸ ਰਿਕਾਰਡ ਤੇ ਉਨ੍ਹਾਂ ਉਤੇ ਚੱਲ ਰਹੇ ਕੇਸਾਂ ਦੀ ਜਾਣਕਾਰੀ ਜਨਤਕ ਕਰਨੀ ਹੁੰਦੀ ਹੈ ਜਾਂ ਡੀਸੀ ਸਾਹਿਬਾਨ ਨੂੰ ਦੱਸਣਾ ਹੁੰਦਾ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

Trending news