Advertisement
Photo Details/zeephh/zeephh2041590
photoDetails0hindi

Neeru Bajwa Photos: ਨੀਰੂ ਬਾਜਵਾ ਨੇ ਬਲੈਕ ਡਰੈੱਸ ਵਿੱਚ ਦਿੱਤੇ ਕਿਲਰ ਪੋਜ਼, ਫੋਟੋਆਂ ਨੇ ਵਧਾਇਆ ਇੰਟਰਨੈੱਟ ਦਾ ਪਾਰਾ!

ਨੀਰੂ ਬਾਜਵਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਵਿੱਚ ਨੀਰੂ ਬਾਜਵਾ ਬੇਹੱਦ ਹੌਟ ਲੱਗ ਰਹੀ ਹੈ।

1/6

ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ। ਫਿਲਮਾਂ ਦੇ ਨਾਲ-ਨਾਲ ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। 

2/6

ਨੀਰੂ ਬਾਜਵਾ ਫੈਨਜ਼ ਨਾਲ ਆਪਣੀ ਜ਼ਿੰਦਗੀ ਦੀਆਂ ਅਪਡੇਟਸ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੀਰੂ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। 

3/6

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਬਲੈਕ ਡਰੈੱਸ 'ਚ ਨਜ਼ਰ ਆਈ ਹੈ।

4/6

ਤਸਵੀਰਾਂ ਵਿੱਚ ਨੀਰੂ ਬਾਜਵਾ ਬੇਹੱਦ ਹੌਟ ਲੱਗ ਰਹੀ ਹੈ ਅਤੇ ਉਸਨੇ ਵਾਲਾਂ ਨੂੰ ਖੁ੍ੱਲ੍ਹਾ ਛੱਡਿਆ ਹੋਇਆ ਹੈ ਅਤੇ ਬੈਗ ਲਿਆ ਹੋਇਆ ਹੈ।

5/6

ਜਲਦੀ ਹੀ ਨੀਰੂ ਬਾਜਵਾ ਗਾਇਕ ਸਤਿੰਦਰ ਸਰਤਾਜ ਨਾਲ ਨਵੀਂ ਫਿਲਮ 'ਸ਼ਾਇਰ' 'ਚ ਨਜ਼ਰ ਆਵੇਗੀ। ਨੀਰੂ ਬਾਜਵਾ ਨੇ ਕਈ ਹਿੱਟ ਪੰਜਾਬੀ ਫਿਲਮਾਂ ਵਿੱਚ ਕੰਮ ਕੀਤਾ ਹੈ।

6/6

ਨੀਰੂ ਦੀ ਹਾਲ ਹੀ 'ਚ ਆਈ ਫਿਲਮ 'ਬੂਹੇ ਬਾਰੀਆਂ' ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲਿਆ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਉਹ ਦਿਲਜੀਤ ਦੋਸਾਂਝ ਨਾਲ ਆਉਣ ਵਾਲੀ ਫਿਲਮ ''ਜੱਟ ਐਂਡ ਜੂਲੀਅਟ 3'' ਲਈ ਵੀ ਕੰਮ ਕਰ ਰਹੀ ਹੈ।