Advertisement
Photo Details/zeephh/zeephh2033895
photoDetails0hindi

Neeru Bajwa Photos: ਬਲੈਕ ਰੰਗ ਦੇ ਸੂਟ 'ਚ ਨੀਰੂ ਬਾਜਵਾ ਨੇ ਦਿੱਤੇ ਕਿਲਰ ਪੋਜ਼, ਵੇਖੋ ਖੂਬਸੂਰਤ ਫੋਟੋਆਂ

ਨੀਰੂ ਬਾਜਵਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਵਿੱਚ ਨੀਰੂ ਬਾਜਵਾ ਬੇਹੱਦ ਹੌਟ ਲੱਗ ਰਹੀ ਹੈ।  

1/6

ਨੀਰੂ ਬਾਜਵਾ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹੈ। ਫਿਲਮਾਂ ਦੇ ਨਾਲ-ਨਾਲ ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। 

2/6

ਨੀਰੂ ਬਾਜਵਾ ਫੈਨਜ਼ ਨਾਲ ਆਪਣੀ ਜ਼ਿੰਦਗੀ ਦੀਆਂ ਅਪਡੇਟਸ ਅਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਨੀਰੂ ਨੇ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ 'ਚ ਉਹ ਬੇਹੱਦ ਖੂਬਸੂਰਤ ਲੱਗ ਰਹੀ ਹੈ। 

ਸੋਸ਼ਲ ਮੀਡੀਆ 'ਤੇ ਐਕਟਿਵ

3/6
ਸੋਸ਼ਲ ਮੀਡੀਆ 'ਤੇ ਐਕਟਿਵ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਸੋਸ਼ਲ ਮੀਡੀਆ 'ਤੇ ਗਲੈਮਰਸ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੀਰੂ ਬਲੈਕ ਰੰਗ ਦੇ ਸੂਟ 'ਚ ਨਜ਼ਰ ਆਈ ਹੈ।

ਨੀਰੂ ਬਾਜਵਾ ਦਾ ਲੁੱਕ

4/6
ਨੀਰੂ ਬਾਜਵਾ ਦਾ ਲੁੱਕ

ਤਸਵੀਰਾਂ ਵਿੱਚ ਨੀਰੂ ਬਾਜਵਾ ਬਲੈਕ ਰੰਗ ਦੇ ਸੂਟ ਵਿੱਚ ਬੇਹੱਦ ਹੌਟ ਲੱਗ ਰਹੀ ਹੈ ਅਤੇ ਉਸਨੇ ਵਾਲਾਂ ਨੂੰ ਬੰਨ੍ਹਿਆ ਹੋਇਆ ਹੈ ਅਤੇ ਗੋਲਡਨ ਏਅਰਰਿੰਗ ਪਾਏ ਹੋਏ ਹਨ।

ਹਿੱਟ ਪੰਜਾਬੀ ਫਿਲਮਾਂ ਵਿੱਚ ਕੀਤਾ ਕੰਮ

5/6
ਹਿੱਟ ਪੰਜਾਬੀ ਫਿਲਮਾਂ ਵਿੱਚ ਕੀਤਾ ਕੰਮ

ਜਲਦੀ ਹੀ ਨੀਰੂ ਬਾਜਵਾ ਗਾਇਕ ਸਤਿੰਦਰ ਸਰਤਾਜ ਨਾਲ ਨਵੀਂ ਫਿਲਮ 'ਸ਼ਾਇਰ' 'ਚ ਨਜ਼ਰ ਆਵੇਗੀ। ਨੀਰੂ ਬਾਜਵਾ ਨੇ ਕਈ ਹਿੱਟ ਪੰਜਾਬੀ ਫਿਲਮਾਂ ਵਿੱਚ ਕੰਮ ਕੀਤਾ ਹੈ।

ਫਿਲਮ ਬੂਹੇ ਬਾਰੀਆਂ' ਨੂੰ ਮਿਲਿਆ ਪਿਆਰ

6/6
ਫਿਲਮ ਬੂਹੇ ਬਾਰੀਆਂ' ਨੂੰ ਮਿਲਿਆ ਪਿਆਰ

ਨੀਰੂ ਦੀ ਹਾਲ ਹੀ 'ਚ ਆਈ ਫਿਲਮ 'ਬੂਹੇ ਬਾਰੀਆਂ' ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਪਿਆਰ ਮਿਲਿਆ ਹੈ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਉਹ ਦਿਲਜੀਤ ਦੋਸਾਂਝ ਨਾਲ ਆਉਣ ਵਾਲੀ ਫਿਲਮ ''ਜੱਟ ਐਂਡ ਜੂਲੀਅਟ 3'' ਲਈ ਵੀ ਕੰਮ ਕਰ ਰਹੀ ਹੈ।