Amritsar News: ਖ਼ਾਲਸਾ ਸਾਜਨਾ ਦਿਵਸ ਮਨਾਉਣ ਗਏ ਭਾਰਤੀ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਹੋਈ ਮੌਤ
Advertisement
Article Detail0/zeephh/zeephh2215901

Amritsar News: ਖ਼ਾਲਸਾ ਸਾਜਨਾ ਦਿਵਸ ਮਨਾਉਣ ਗਏ ਭਾਰਤੀ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਹੋਈ ਮੌਤ

Khalsa Sajna Diwas: ਖ਼ਾਲਸਾ ਸਾਜਨਾ ਦਿਵਸ ਮਨਾਉਣ ਗਏ ਭਾਰਤੀ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਈ

 

Amritsar News: ਖ਼ਾਲਸਾ ਸਾਜਨਾ ਦਿਵਸ ਮਨਾਉਣ ਗਏ ਭਾਰਤੀ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਹੋਈ ਮੌਤ

Khalsa Sajna Diwas: ਖ਼ਾਲਸਾ ਪੰਥ ਦਾ ਸਾਜਨਾ ਦਿਵਸ ਮਨਾਉਣ ਲਈ 10 ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਿਲ ਇੱਕ ਭਾਰਤੀ ਸ਼ਰਧਾਲੂ ਦੀ ਅੱਜ ਸਵੇਰੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਲਾਹੌਰ ਦੇ ਅੰਦਰ ਸੁੱਤੇ ਪਿਆ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ।

ਪਾਕਿਸਤਾਨ ਉਕਾਫ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇਹ ਉਸ ਦੇ ਵਤਨ ਭੇਜਣ ਲਈ ਕਾਗਜ਼ੀ ਕਾਰਵਾਈ ਪੂਰੀ ਕੀਤੀ ਜਾ ਰਹੀ ਇਸ ਸਮੇਂ ਭਾਰਤੀ ਸ਼ਰਧਾਲੂ ਦੀ ਮ੍ਰਿਤਕ ਦੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਵਿਸ਼ੇਸ਼ ਐਂਬੂਲੈਂਸ ਵਿਚ ਰੱਖੀ ਗਈ ਮ੍ਰਿਤਕ ਸ਼ਰਧਾਲੂ ਦੀ ਪਹਿਚਾਨ ਜੰਗੀਰ ਸਿੰਘ ਵਜੋਂ ਹੋਈ।

ਇਹ ਵੀ ਪੜ੍ਹੋ: Loksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ! ਮੁਹਿੰਦਰ ਸਿੰਘ ਕੇਪੀ SAD 'ਚ ਹੋ ਸਕਦੇ ਸ਼ਾਮਲ 
 

 

Trending news