Punjab Gangsters News: ਮੁੰਬਈ ਕ੍ਰਾਈਮ ਬ੍ਰਾਂਚ ਦੀ ਵੱਡੀ ਸਫ਼ਲਤਾ, ਪੰਜਾਬ ਦੇ ਦੋ ਗੈਂਗਸਟਰ ਗ੍ਰਿਫ਼ਤਾਰ
Advertisement
Article Detail0/zeephh/zeephh1920323

Punjab Gangsters News: ਮੁੰਬਈ ਕ੍ਰਾਈਮ ਬ੍ਰਾਂਚ ਦੀ ਵੱਡੀ ਸਫ਼ਲਤਾ, ਪੰਜਾਬ ਦੇ ਦੋ ਗੈਂਗਸਟਰ ਗ੍ਰਿਫ਼ਤਾਰ

Punjab Gangsters Arrest  News: ਉਸ ਖ਼ਿਲਾਫ਼ ਪੰਜਾਬ ਵਿੱਚ ਅਗਵਾ, ਅਸਲਾ ਐਕਟ, ਕਤਲ ਦੀ ਕੋਸ਼ਿਸ਼ ਅਤੇ ਹੋਰ 11 ਕੇਸ ਦਰਜ ਹਨ।

Punjab Gangsters News: ਮੁੰਬਈ ਕ੍ਰਾਈਮ ਬ੍ਰਾਂਚ ਦੀ ਵੱਡੀ ਸਫ਼ਲਤਾ, ਪੰਜਾਬ ਦੇ ਦੋ ਗੈਂਗਸਟਰ ਗ੍ਰਿਫ਼ਤਾਰ

Punjab Gangsters Arrest  News: ਮੁੰਬਈ ਕ੍ਰਾਈਮ ਬ੍ਰਾਂਚ ਦੀ ਵੱਡੀ ਸਫ਼ਲਤਾ ਮਿਲੀ ਹੈ। ਮੁੰਬਈ ਕ੍ਰਾਈਮ ਬ੍ਰਾਂਚ ਦੇ ਅਨੁਸਾਰ, ਪੰਜਾਬ ਦੇ ਦੋ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ। ਦੋ ਗੈਂਗਸਟਰ ਪੰਚਮੂਰ ਸਿੰਘ ਅਤੇ ਹਿਮਾਂਸ਼ੂ ਮਾਤਾ ਨੂੰ ਮੁੰਬਈ ਦੇ ਕੁਰਲਾ ਖੇਤਰ ਵਿੱਚ ਕਲਪਨਾ ਥੀਏਟਰ, ਐਲਬੀਐਸ ਰੋਡ ਨੇੜੇ ਇੱਕ ਹੋਟਲ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਪੰਜਾਬ ਵਿੱਚ ਅਗਵਾ, ਅਸਲਾ ਐਕਟ, ਕਤਲ ਦੀ ਕੋਸ਼ਿਸ਼ ਅਤੇ ਹੋਰ 11 ਕੇਸ ਦਰਜ ਹਨ। ਇਸ ਤੋਂ ਇਲਾਵਾ ਹੁਣ ਬਣਦੀ ਕਾਰਵਾਈ ਕਰਕੇ ਉਸ ਨੂੰ ਜਲੰਧਰ ਦੀ ਟੀਮ ਹਵਾਲੇ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Ludhiana IT Raid News: ਟਰਾਈਡੈਂਟ-IOLਕੰਪਨੀ 'ਤੇ ਦੂਜੇ ਦਿਨ ਵੀ ਛਾਪੇਮਾਰੀ ਜਾਰੀ, ਜਾਇਦਾਦਾਂ ਦੇ ਦਸਤਾਵੇਜ਼ ਜ਼ਬਤ
 
Trending news