Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹ
Advertisement
Article Detail0/zeephh/zeephh2208280

Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹ

  ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਮੌੜ ਮੰਡੀ ਵਿੱਚ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਧੱਕਾਮੁੱਕੀ ਕੀਤੀ। ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ। ਕਿਸਾਨਾਂ ਦਾ ਕਹਿਣਾ ਪੁਲਿਸ ਵੱਲੋਂ ਸ਼ਾਂਤਮਈ ਪ੍ਰਦਰ

Bathinda News: ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਕੀਤੀ ਖਿੱਚ-ਧੂਹ

Bathinda News:  ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਮਲੂਕਾ ਦਾ ਮੌੜ ਮੰਡੀ ਵਿੱਚ ਵਿਰੋਧ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਧੱਕਾਮੁੱਕੀ ਕੀਤੀ। ਬਠਿੰਡਾ ਦੇ ਕਸਬਾ ਮੌੜ ਮੰਡੀ ਵਿਖੇ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦੇ ਸਮਾਗਮ ਦਾ ਵਿਰੋਧ ਕਰਨ ਪਹੁੰਚੇ ਕਿਸਾਨਾਂ ਤੇ ਪੁਲਿਸ ਵਿਚਕਾਰ ਧੱਕਾਮੁੱਕੀ ਹੋਈ। ਕਿਸਾਨਾਂ ਦਾ ਕਹਿਣਾ ਪੁਲਿਸ ਵੱਲੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਪੁਲਿਸ ਨੇ ਧੱਕਾ ਮੁੱਕੀ ਕੀਤੀ ਹੈ।

Trending news